ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇਨਚਾਰਜ ਵਿਜੇ ਰੁਪਾਣੀ ਨੇ ਡੇਰਾ ਬਿਆਸ ਪੁੱਜ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਉਹਨਾਂ ਦੇ ਨਾਲ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਆਗੂ ਤੇ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨI
ਵਿਜੇ ਰੁਪਾਣੀ ਨੇ ਡੇਰਾ ਬਿਆਸ ਪੁੱਜ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ‘ਤੋ ਲਿਆ ਅਸ਼ੀਰਵਾਦ
